ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home Breaking News ਜਲੰਧਰ ਲੋਕ ਸਭਾ...

    ਜਲੰਧਰ ਲੋਕ ਸਭਾ ਉਪ ਚੋਣ : ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

    Sukhpal Khaira

    (ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਲੋਕ ਸਭਾ ਉਪ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਇਸ ਦੇ ਲਈ ਸਾਰੀਆਂ ਪਾਰਟੀਆਂ ਪੂਰੀ ਤਿਆਰੀ ’ਚ ਜੁਟ ਗਈਆਂ ਹਨ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ। (Congress Star Campaigners) ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

    ਜਿਸ ਦੇ ਤਹਿਤ ਜਲੰਧਰ ਵਿੱਚ ਕਾਂਗਰਸ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ,  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਆਦਿ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਹ ਕਾਂਗਰਸ ਦੇ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here