ਸਾਡੇ ਨਾਲ ਸ਼ਾਮਲ

Follow us

24.3 C
Chandigarh
Monday, February 16, 2026
More
    Home Breaking News ਅੰਮ੍ਰਿਤਪਾਲ ਦੀ...

    ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ ; ਕੀ ਕਿਹਾ? ਸੁਣੋ…

    Amritpal

    Amritpal ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜਾਰੀ ਹੋਈ ਵੀਡੀਓ; ਦੇਖੋ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕੀਤੀ ਹੈ ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਤੁਸੀਂ ਵੀ ਦੇਖੋ ਇਹ ਵੀਡੀਓ…

    ਇੱਥੇ ਦੱਸ ਦਈਏ ਕਿ ਮੋਗਾ ਜਿਲ੍ਹੇ ਦਾ ਰੋਡੇ ਪਿੰਡ ਜਰਨੈਲ ਸਿੰਘ ਦਾ ਉਹੀ ਪਿੰਡ ਹੈ ਜਿੱਥੇ ਸ਼ੁਰੂਆਤ ਵਿੱਚ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ਵਿਚ ਰੁਕਿਆ ਹੋਇਆ ਹੈ, ਪੁਲਿਸ ਨੇ ਐਕਸ਼ਨ ਲੈਂਦਿਆ ਅੱਜ ਸਵੇਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਆਪਣੇ ਫੇਸਬੁੱਕ ਪੇਜ਼ ਤੇ ਵੀ ਟਵੀਟ ਕਰ ਇਸਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਸਭਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ, ਕਿਸੇ ਨੇ ਵੀ ਭੜਕਾਊ ਪੋਸਟ ਨਾ ਪਾਉਣ ਦੀ ਅਪੀਲ ਕੀਤੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here