ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਮਾਨ ਸਰਕਾਰ ਪੰਜਾਬੀਆਂ ਲਈ ਨਿੱਤ ਨਵੇਂ ਫੈਸਲੇ ਲੈ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ (Chief Minister Mann) ਨੇ ਟਵੀਟ ਕਰਕੇ ਇੱਕ ਹੋਰ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਟਵੀਟ ’ਚ ਵਿੱਚ ਲਿਖਿਆ ਹੈ ਕਿ ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ… ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…
ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ 'ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…
ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ…
— Bhagwant Mann (@BhagwantMann) May 12, 2023
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਪੰਜਾਬੀਆਂ ਨੂੰ ਭਿ੍ਰਸ਼ਟਾਚਾਰਚ ਤੋਂ ਬਚਾਉਣ ਲਈ ਯਤਨ ਕਰ ਰਹੀ ਹੈ। ਪੂਰੇ ਵੇਰਵੇ ਦੇਖਣ ਲਈ ਮੁੱਖ ਮੰਤਰੀ ਦੇ ਲਾਈਵ ਦੀ ਉਡੀਕ ਕਰੋ ਅਤੇ ਪੜ੍ਹਦੇ ਰਹੋ ਸੱਚ ਕਹੂੰ।