ਸੰਗਰੂਰ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਐਲਾਨੀ ਹੈ ਤਾਂ ਜੋ ਲੋਕ ਇਸ ਸਮਾਗਮ ਵਿੱਚ ਭਾਗ ਲੈ ਸਕਣ। ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜ਼ਿਲ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ ਉੱਤੇ ਲਾਗੂ ਨਹੀਂ ਹੋਣਗੇ। (Holiday)
ਤਾਜ਼ਾ ਖ਼ਬਰਾਂ
Shambhu Border: ਸ਼ੰਭੂ ਬਾਰਡਰ ਕਈ ਘੰਟੇ ਰਿਹਾ ਬੰਦ, ਲੋਕ ਹੋਏ ਖੱਜਲ-ਖੁਆਰ
ਸ਼ਾਮ ਨੂੰ ਮੁੜ ਆਵਾਜਾਈ ਹੋਈ ਬਹ...
Punjab BJP: ਬਿਹਾਰ ’ਚ ਭਾਜਪਾ ਦੀ ਸਰਕਾਰ ਬਣਨ ਦੀ ਖੁਸ਼ੀ ’ਚ ਮਲੋਟ ’ਚ ਲੱਡੂ ਵੰਡ ਕੇ ਮਨਾਈ ਖੁਸ਼ੀ
Punjab BJP: (ਮਨੋਜ) ਮਲੋਟ। ...
Tarn Taran Election: ‘ਆਪ’ ਨੇ ਜਿਮਨੀ ਚੋਣ ’ਚ ਇੱਕ ਵਾਰ ਫਿਰ ਜਿੱਤ ਦਾ ਪੰਚਮ ਲਹਿਰਾਇਆ : ਵਿਧਾਇਕ ਲਖਬੀਰ ਸਿੰਘ ਰਾਏ
ਹਲਕਾ ਤਰਨਤਾਰਨ ਤੋਂ ਹਰਮੀਤ ਸਿ...
Tarn Taran Election Victory: ਤਰਨਤਾਰਨ ਦੀ ਜਿੱਤ ਨੇ ਸਾਬਤ ਕੀਤਾ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ : ਵਿਧਾਇਕ ਗੈਰੀ ਬੜਿੰਗ
ਲੋਕ ਆਮ ਆਦਮੀ ਪਾਰਟੀ ਦੇ ਨਾਲ ...
Faridkot News: ਫਰੀਦਕੋਟ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ ਦੋ ਜਣੇ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ...
Tarn Taran Bypoll 2025: ਤਰਨਤਾਰਨ ’ਚ ਜਿੱਤ ਤੋਂ ਬਾਅਦ ਆਪ ਦਾ ਪਹਿਲਾ ਬਿਆਨ, ਜਾਣੋ ਕੀ ਬੋਲੇ ਅਮਨ ਅਰੋੜਾ
Tarn Taran Bypoll 2025: ਚ...
Rahul Gandhi: ‘ਇੰਡੀਅਨ ਸਟੇਟ’ ਵਾਲੇ ਬਿਆਨ ‘ਤੇ ਰਾਹੁਲ ਗਾਂਧੀ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ
Rahul Gandhi: ਸੰਭਲ, (ਆਈਏਐ...
Anil Ambani: ਬੈਂਕ ਧੋਖਾਧੜੀ ਮਾਮਲੇ ਵਿੱਚ ਪੁੱਛਗਿੱਛ ਲਈ ਅਨਿਲ ਅੰਬਾਨੀ ਈਡੀ ਸਾਹਮਣੇ ਨਹੀਂ ਹੋਏ ਪੇਸ਼
Anil Ambani: ਨਵੀਂ ਦਿੱਲੀ, ...
Malout News: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਮਲੋਟ ਦੇ ਪਿੰਡ ਰਾਮਨਗਰ ਵਿਖੇ ਖੇਡ ਮੇਲੇ ’ਚ ਕੀਤੀ ਸ਼ਿਰਕਤ
ਕੁੱਤਿਆਂ ਦੀ ਦੌੜ ਸਾਡੀ ਵਿਰਾਸ...














