ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦੇ (Surinder Shinda) ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦੇ ਦੀ ਮੌਤ ਨਾਲ ਪਰਿਵਾਰ ਸਮੇਤ ਪੰਜਾਬ ਦੇ ਸੰਗੀਤਕ ਖੇਤਰ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਸਰਕਾਰ ਮਰਹੂਮ ਗਾਇਕ ਸੁਰਿੰਦਰ ਛਿੰਦੇ ਮਿਲਾਪੜੇ ਸੁਭਾਅ ਦੇ ਸਨ। ਜਿਸ ਕਰਕੇ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ’ਚ ਵੀ ਉਨਾਂ ਨੇ ਅਣਗਿਣਤ ਚਾਹੁਣ ਵਾਲੇ ਹਨ।
ਤਾਜ਼ਾ ਖ਼ਬਰਾਂ
Moga News: ਕਿਸਾਨਾਂ ਦੇ ਵਿਰੋਧ ਤੋਂ ਘਬਰਾਏ ਆਪ ਵਿਧਾਇਕ ਨੇ ਦੌਰਾ ਕੀਤਾ ਰੱਦ : ਦੌਧਰ
Moga News: (ਵਿੱਕੀ ਕੁਮਾਰ) ...
Faridkot Civil Hospital: ਫਰੀਦਕੋਟ ਸਿਵਲ ਹਸਪਤਾਲ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤਾ ਨਿਰੀਖਣ
ਅਧਿਕਾਰੀਆਂ ਨਾਲ ਮੁਲਾਕਾਤ, ਡੇ...
Punjab Farmers News: 4 ਮਈ ਨੂੰ ਕਿਸਾਨਾਂ ਨਾਲ ਹੋਣ ਜਾ ਰਹੀ ਮੀਟਿੰਗ ਬਾਰੇ ਜਗਜੀਤ ਸਿੰਘ ਡੱਲੇਵਾਲ ਦਾ ਆਇਆ ਵੱਡਾ ਬਿਆਨ,ਜਾਣੋ
ਜੇਕਰ ਸਰਕਾਰ ਇਮਾਨਦਾਰੀ ਨਾਲ ਕ...
Happy Ambedkar Jayanti: ਪੰਜਾਬ ਸਰਕਾਰ ਨੇ ਐੱਸਸੀ ਭਾਈਚਾਰੇ ਦੇ ਹੱਕ ’ਚ ਕੀਤਾ ਇਤਿਹਾਸਕ ਫੈਸਲਾ : ਵਿਧਾਇਕ ਰਾਏ
Happy Ambedkar Jayanti: (...
Nabha Murder News: ਕਲਿਯੁਗੀ ਪੁੱਤ ਨੇ ਇੱਟ ਮਾਰ ਕੇ ਕੀਤਾ ਪਿਓ ਦਾ ਕਤਲ
ਮਾਂ ਨੇ ਮੌਕੇ ਤੋਂ ਭੱਜ ਕੇ ਆਪ...
Blood Donation Camp: ਵਿਸਾਖੀ ਮੇਲਾ ਮੌਕੇ ਲਗਾਇਆ ਖੂਨਦਾਨ ਕੈਂਪ
ਕੈਂਪ ’ਚ 31 ਯੂਨਿਟ ਖੂਨ ਇਕੱਠ...
PM Modi: ਜਾਣੋ, ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀਆਂ 7 ਵੱਡੀਆਂ ਗੱਲਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
Punjab Government News: ਪੰਜਾਬ ਸਰਕਾਰ ਨੇ ਇਸ ਵਰਗ ਨੂੰ ਦਿੱਤਾ ਵੱਡਾ ਤੋਹਫ਼ਾ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਿੱਤੀ ਜਾਣਕਾਰੀ
Punjab Government News: ਡ...
Gas Meter: ਕੇਂਦਰ ਨੇ ਖਪਤਕਾਰਾਂ ਨੂੰ ਖਰਾਬ ਗੈਸ ਮੀਟਰਾਂ ਤੋਂ ਬਚਾਉਣ ਲਈ ਸਖਤ ਕੀਤੇ ਨਿਯਮ
Gas Meter: ਨਵੀਂ ਦਿੱਲੀ (ਆਈ...