(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ.ਆਈ.ਏ ਸਟਾਫ ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ, ਜੋ ਲਿਫਾਫਾ ਲੈ ਕੇ ਜਾ ਰਿਹਾ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ।
ਤਾਜ਼ਾ ਖ਼ਬਰਾਂ
KKR Vs SRH: ਪਾਵਰਪਲੇ ’ਚ ਖਰਾਬ ਬੱਲੇਬਾਜ਼ੀ ਕਾਰਨ ਹਾਰਿਆ ਹੈਦਰਾਬਾਦ, ਕੋਲਕਾਤਾ 80 ਦੌੜਾਂ ਨਾਲ ਜਿੱਤਿਆ
ਕਮਿੰਸ ਨੇ ਕਿਹਾ, ਕੈਚ ਛੱਡਣਾ ...
PPF Account: ਰਾਹਤ ਦੀ ਖਬਰ, ਪੀਪੀਐੱਫ ਖਾਤੇ ’ਚ ਨਾਮਜ਼ਦਗੀ ਅੱਪਡੇਟ ’ਚ ਹੋਇਆ ਬਦਲਾਅ
PPF Account: ਕਰਨ ਲਈ ਹੁਣ ਨ...
Punjab News: ਮਾਨ ਸਰਕਾਰ ਦਾ ਵੱਡਾ ਫੈਸਲਾ… April ਦੇ ਆਖਿਰੀ ਹਫ਼ਤੇ ਹੋਵੇਗੀ ਰਜਿਸਟ੍ਰੇਸ਼ਨ, ਪੜ੍ਹੋ ਪੂਰੀ ਖਬਰ
Punjab News: ਚੰਡੀਗੜ੍ਹ (ਸੱ...
Manoj Kumar: ਬਾਲੀਵੁੱਡ ਦੇ ਦਿੱਗਜ਼ ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਦੇਹਾਂਤ
ਭਾਰਤ ਕੁਮਾਰ ਦੇ ਨਾਂਅ ਨਾਲ ਸਨ...
MSG: ਸਤਿਗੁਰੂ ਜੀ ਨੇ ਦਇਆ ਮਿਹਰ ਰਹਿਮਤ ਕਰਕੇ ਬਚਾਈ ਸ਼ਰਧਾਲੂ ਦੀ ਜ਼ਿੰਦਗੀ
ਪ੍ਰੇਮੀ ਦਲ ਸਿੰਘ ਅਬੋਹਰ ਸ਼ਹਿਰ...
Bathinda Police : ਕਾਲੀ ਥਾਰ ’ਚ ‘ਚਿੱਟੇ’ ਦਾ ਧੰਦਾ ਕਰਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ
(ਸੁਖਜੀਤ ਮਾਨ) ਬਠਿੰਡਾ। ਬਠਿੰ...
Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ
ਕਿਸਾਨ ਆਗੂ ਜਗਜੀਤ ਸਿੰਘ ਡੱਲੇ...
Lawyers Strike: ਵਕੀਲਾਂ ਨੇ ਜ਼ਿਲ੍ਹਾ ਅਦਾਲਤਾਂ ਅੱਗੇ ਕੀਤੀ ਕੰਮ ਛੋੜ ਹੜਤਾਲ
ਮਾਮਲਾ ਪਠਾਨਕੋਟ ਵਿਖੇ ਵਕੀਲ ਤ...