ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਪੰਜਾਬ ਭਾਜਪਾ ਕ...

    ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ, ਕੈਪਟਨ ਦੀ ਬੇਟੀ ਜੈਇੰਦਰ ਕੌਰ ਨੂੰ ਦਿੱਤੀ ਮਹਿਲਾ ਮੋਰਚੇ ਦੀ ਜ਼ਿੰਮੇਵਾਰੀ

    Punjab BJP

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਭਾਜਪਾ (Punjab BJP) ਦੀ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।

    ਇਹ ਵੀ ਪੜ੍ਹੋ : ਵੱਡੀ ਕਾਰਵਾਈ : ਮਾਨਸਾ ਜ਼ਿਲ੍ਹੇ ਦੇ ਤਿੰਨ ਨਸ਼ਾ ਸਮਗਲਰਾਂ ਦੀ ਜਾਇਦਾਦ ਹੋਈ ਜ਼ਬਤ

    LEAVE A REPLY

    Please enter your comment!
    Please enter your name here