ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਅੰਮ੍ਰਿਤਪਾਲ ਸਿ...

    ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ

    ਡੇਢ ਘੰਟੇ ਤੱਕ ਪੁੱਛਗਿੱਛ ਕੀਤੀ (Amritpal Singh )

    (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ। ਸੁਰੱਖਿਆ ਅਧਿਕਾਰੀਆਂ ਨੇ ਕਰੀਬ ਡੇਢ ਘੰਟਾ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਅਨੁਸਾਰ ਤਰਸੇਮ ਸਿੰਘ ਕਤਰ ਜਾ ਰਹੇ ਹਨ ਪਰ ਉਨਾਂ ਨੂੰ ਵਿਦੇਸ਼ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋ ਰੋਕ ਦਿੱਤਾ ਗਿਆ ਸੀ।

    ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

    LEAVE A REPLY

    Please enter your comment!
    Please enter your name here