(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। (Punjab Governor)
ਇਹ ਵੀ ਪੜ੍ਹੋ : ਕੀ ਤੁਸੀਂ ਵੀ ਕਰਦੇ ਹੋ ਰੇਲ ’ਚ ਸਫ਼ਰ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ, 62 ਰੇਲਾਂ ਹੋਈਆਂ ਰੱਦ
ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ। (Punjab Governor)