ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰ ਖਿੜ ਉੱਠੇ ਕਰੋੜਾਂ ਚਿਹਰੇ, ਦੇਖੋ ਲਾਈਵ

Saint Dr MSG

ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਪਧਾਰੇ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ’ਤੇ ਸਾਧ-ਸੰਗਤ ਨੂੰ ਮਿਲੀ ਤਾਂ ਕਰੋੜਾਂ ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਦੌੜ ਗਈ। ਖ਼ਬਰ ਮਿਲਦਿਆਂ ਹੀ ਇੱਕ ਦੂਜੇ ਨੂੰ ਫੋਨ ਜ਼ਰੀਏ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ-ਦੂਜੇ ਨੂੰ ਮੋਬਾਇਲ ਫੋਨਾਂ ’ਤੇ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ-ਦੂਜੇ ਨੂੰ ਮਿਠਾਈਆਂ ਖੁਆ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਆਪ ਜੀ ਨੇ ਯੂਟਿਊਬ ‘ਤੇ ਆ ਕੇ ਸਾਧ-ਸੰਗਤ ਨੂੰ ਦਰਸ਼ਨਾਂ ਨਾਲ ਨਿਹਾਲ ਕੀਤਾ। ਪੂਜਨੀਕ ਗੁਰੂ ਜੀ ਦੇ ਪਵਿੱਤਰ ਦਰਸ਼ਨ ਕਰਕੇ ਸਾਧ-ਸੰਗਤ ਤੇ ਚਿਹਰੇ ਖਿੜ ਉੱਠੇ।

LEAVE A REPLY

Please enter your comment!
Please enter your name here