ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਦੇ 132ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਸੋਮਵਾਰ ਸ਼ਾਮ ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਅਤੇ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ, ਸਰਸਾ ’ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ’ਤੇ ਆਸ਼ਰਮ ਵੱਲੋਂ ਆਉਣ ਵਾਲੇ ਸਾਰੇ ਰਸਤਿਆਂ ’ਤੇ ਜਿੱਥੋਂ ਤੱਕ ਨਜ਼ਰ ਜਾਂਦੀ ਸੀ ਸਾਧ-ਸੰਗਤ ਦਾ ਭਾਰੀ ਜਨਸਮੂਹ ਹੀ ਵੇਖਣ ਨੂੰ ਮਿਲ ਰਿਹਾ ਹੈ। ਸਾਰੇ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰੇ ਹੋਏ ਹਨ। ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ, ਸਰਸਾ ਹਰਿਆਣਾ ’ਚ ਵੀ ਭਾਰੀ ਗਿਣਤੀ ’ਚ ਸਾਧ-ਸੰਗਤ ਆਈ। ਆਓ ਦੇਖਦੇ ਹਾਂ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਦਾ ਨਜ਼ਾਰਾ……
ਤਾਜ਼ਾ ਖ਼ਬਰਾਂ
Singer Ghulab Sidhu: ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੀ ਵੱਡੀ ਖਬਰ, ਹਮਲੇ ਦੀ ਸਾਜਿਸ਼ ਨਾਕਾਮ
Singer Ghulab Sidhu: ਬਰਨਾ...
Electricity News: ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ, ਸਰਕਾਰ ਦੇਣ ਜਾ ਰਹੀ ਐ ਇਹ ਸਹੂਲਤ
Electricity News: ਪ੍ਰਤਾਪਨ...
Ludhiana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1100 ਰੁਪਏ ’ਤੇ ਮਾਨ ਸਰਕਾਰ ਨੂੰ ਕੀਤੇ ਕਰੜੇ ਸਵਾਲ
Ludhiana News: ਕਿਹਾ, ਨਾ ਤ...
Barnala News: ਬਰਨਾਲਾ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ
Barnala News: ਸ਼ਾਹ ਸਤਿਨਾਮ ...
PM Modi: ਪ੍ਰਧਾਨ ਮੰਤਰੀ ਨੇ ਦੇਸ਼ ਵਿਰੁੱਧ ਸਾਜ਼ਿਸ਼ਾਂ ਸਬੰਧੀ ਦਿੱਤੀ ਚਿਤਾਵਨੀ
PM Modi: ਹਮਲੇ ਕਰਨ ਵਾਲੇ ਇਤ...
Punjab Weather Alert: ਉੱਤਰ ਭਾਰਤ ’ਚ ਕੜਾਕੇ ਦੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
Punjab Weather Alert: ਚੰਡ...
Honesty: ਡੇਰਾ ਪ੍ਰੇਮੀ ਨੇ ਖਾਤੇ ’ਚ ਆਏ ਰੁਪਏ ਅਸਲ ਮਾਲਕ ਨੂੰ ਮੋੜ ਦਿਖਾਈ ਇਮਾਨਦਾਰੀ
Honesty: ਡਕਾਲਾ (ਰਾਮ ਸਰੂਪ ...
Faridkot News: ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਮਾਰੂ ਹਥਿਆਰਾਂ ਸਮੇਤ 5 ਵਿਅਕਤ...














