ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, January 21, 2026
More
    Home Breaking News ਵੱਡੀ ਵਾਰਦਾਤ :...

    ਵੱਡੀ ਵਾਰਦਾਤ : ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ

    Murder

    ਅੰਮ੍ਰਿਤਸਰ। ਪੰਜਾਬ ’ਚ ਮਾਰ-ਧਾੜ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਕਤਲ ਦਾ ਤਾਜ਼ਾ ਮਾਮਲਾ ਡੇਰਾ ਬਾਬਾ ਨਨਕ ਤੋਂ ਆਇਆ ਹੈ। ਜਿੱਥੇ ਇੱਕ ਵਿਕਅਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਕਾਹਲਾਂਵਾਲੀ ਚੌਂਕ ਵਾਪਰੀ, ਜਿੱਥੇ ਕੁਝ ਅਣਪਛਾਤਿਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਅਣਪਛਾਤਿਆਂ ਨੇ ਵਿਅਕਤੀ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਜਦੋਂ ਵਿਅਕਤੀ ਨੂੰ ਪਰਿਵਾਰ ਵਾਲੇ ਹਸਪਤਾਲ ਲੈ ਕੇ ਗਏ ਤਾਂ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਵਜੋਂ ਹੋਈ ਹੈ। (Amritsar News)

    Also Read : ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਗੈਂਗਸ਼ਟਰ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ

    ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਪੁਰਾਣੀ ਰੰਜਿਸ ਵਜੋਂ ਹੋਈ ਹੈ ਜਾਂ ਲੁੱਟ ਖੋਹ ਦੀ ਨੀਅਤ ਨਾਲ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਇਸ ਦਾ ਪੂਰਾ ਪਤਾ ਲੱਗ ਸਕੇਗਾ।

    LEAVE A REPLY

    Please enter your comment!
    Please enter your name here