Aman Arora : ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਪੜ੍ਹੋ ਕੋਰਟ ਨੇ ਕੀ ਕਿਹਾ

Aman Arora

ਸੰਗਰੂਰ ਕੋਰਟ ਨੇ ਸਜ਼ਾ ’ਤੇ ਲਾਈ ਰੋਕ | Aman Arora

  • ਹੁਣ ਤਿਰੰਗਾ ਲਹਿਰਾ ਸਕਣਗੇ ਅਮਨ ਅਰੋੜਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦੇ ਮਾਮਲੇ ’ਚ ਅੱਜ ਹਾਈਕੋਰਟ ’ਚ ਸੁਣਵਾਈ ਹੋਈ। ਅਮਨ ਅਰੋੜਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੰਗਰੂਰ ਕੋਰਟ ਨੇ ਸਜ਼ਾ ’ਤੇ ਰੋਕ ਲਾ ਦਿੱਤੀ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਰਿਵਾਰਕ ਝਗੜੇ ਦੇ ਮਾਮਲੇ ’ਚ 2 ਸਾਲਾਂ ਦੀ ਸਜ਼ਾ ਸੁਣਾਈ ਸੀ ਤੇ ਹੁਣ ਉਸ ਸਜ਼ਾ ’ਤੇ ਸੰਗਰੂਰ ਕੋਰਟ ਨੇ ਰੋਕ ਲਾ ਦਿੱਤੀ ਹੈ ਅਤੇ ਅਮਨ ਅਰੋੜਾ ਹੁਣ 26 ਜਨਵਰੀ ਨੂੰ ਤਿਰੰਗਾ ਲਹਿਰਾ ਸਕਣਗੇ। ਦੂਜੇ ਪਾਸੇ ਹਾਈਕੋਰਟ ਨੇ ਇਹ ਗੱਲ ਕਹੀ ਸੀ ਜੇਕਰ ਅਮਨ ਅਰੋੜਾ ਖਿਲਾਫ ਸੁਣਾਈ ਗਈ ਸਜਾ ’ਤੇ ਰੋਕ ਨਹੀਂ ਲਾਈ ਗਈ ਤਾਂ ਉਹ ਗਣਤੰਤਰ ਦਿਵਸ ’ਤੇ ਝੰਡਾ ਨਹੀਂ ਲਹਿਰਾਉਣਗੇ।

Timetable of Trains : ਸਰਸਾ ਤੋਂ ਚੱਲਣ ਵਾਲੀਆਂ ਰੇਲਾਂ ਦੀ ਦੇਖੋ ਸਮਾਂ ਸਾਰਣੀ