ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News Farmer Protes...

    Farmer Protest : ਬੁਰੀ ਖ਼ਬਰ, ਪਟਿਆਲਾ ਧਰਨੇ ‘ਤੇ ਕਿਸਾਨ ਦੀ ਮੌਤ

    Farmer Protest

    ਧਰਨੇ ਤੋਂ ਪਰਤਦਿਆਂ ਕਿਸਾਨ ਦੀ ਤਬੀਅਤ ਹੋਈ ਅਚਾਨਕ ਖਰਾਬ, ਰਜਿੰਦਰਾ ਹਸਪਤਾਲ ‘ਚ ਮੌਤ | Farmer Protest

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਪੁੱਤਰ ਰਾਮ ਰਤਨ ਦੀ ਮੌਤ ਹੋ ਗਈ। ਉਕਤ ਕਿਸਾਨ ਦੀ ਕੱਲ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਅੱਗੇ ਲੱਗੇ ਮੋਰਚੇ ਤੋਂ ਘਰ ਵਾਪਸ ਪਰਤਦਿਆਂ ਅਚਾਨਕ ਤਬੀਅਤ ਖ਼ਰਾਬ ਹੋ ਗਈ, ਉਸ ਤੋਂ ਬਾਅਦ ਇਲਾਜ਼ ਲਈ ਜਦੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਲਿਆਂਦਾ ਗਿਆ ਤਾਂ ਰਾਤ ਨੂੰ ਡਾਕਟਰਾਂ ਵੱਲੋਂ ਮਿਰਤਕ ਘੋਸ਼ਤ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਦੀ ਮੌਤ ਹੋਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। (Farmer Protest)

    Farmer

    Kisan Protest : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਮੁੱਖ ਮੰਤਰੀ ਦਾ ਵੱਡਾ ਬਿਆਨ

    LEAVE A REPLY

    Please enter your comment!
    Please enter your name here