ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਭਾਜਪਾ ਨੇ ਉਮੀਦ...

    ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

    BJP

    ਨਵੀਂ ਦਿੱਲੀ। ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਤਾਮਿਲਨਾਡੂ ਤੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਤੇਲੰਗਾਨਾ ਦੇ ਰਾਜਪਾਲ ਰਹੇ ਤਾਮਿਲਸਾਈ ਸੁੰਦਰਰਾਜਨ ਨੂੰ ਚੇਨਈ ਦੱਖਣੀ ਤੋਂ ਟਿਕਟ ਦਿੱਤੀ ਗਈ ਹੈ। BJP Candidates News

    ਇਹ ਵੀ ਪੜ੍ਹੋ: IPL-2024 : ਚੇਨਈ ਸੁਪਰ ਕਿੰਗਜ਼ ਨੂੰ ਝਟਕਾ, ਧੋਨੀ ਨੇ ਛੱਡੀ ਕਪਤਾਨੀ 

    ਦੱਸ ਦੇਈਏ ਕਿ ਤਾਮਿਲਨਾਡੂ ‘ਚ ਕੁੱਲ 39 ਲੋਕ ਸਭਾ ਸੀਟਾਂ ਹਨ, ਜਿਨ੍ਹਾਂ ‘ਚੋਂ ਭਾਜਪਾ ਨੇ ਪੀ.ਐੱਮ.ਕੇ. ਨੂੰ 10 ਸੀਟਾਂ ਦਿੱਤੀਆਂ ਹਨ। ਪਾਰਟੀ ਨੇ ਹੁਣ ਤੱਕ 276 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਭਾਜਪਾ ਨੇ ਪਹਿਲੀ ਸੂਚੀ ਵਿੱਚ 195 ਅਤੇ ਦੂਜੀ ਸੂਚੀ ਵਿੱਚ 72 ਨਾਵਾਂ ਦਾ ਐਲਾਨ ਕੀਤਾ ਗਿਆ ਸੀ।

    BJP Candidates News

    LEAVE A REPLY

    Please enter your comment!
    Please enter your name here