ਸਾਡੇ ਨਾਲ ਸ਼ਾਮਲ

Follow us

17.9 C
Chandigarh
Friday, February 20, 2026
More
    Home Breaking News ਕਾਂਗਰਸ ਅਤੇ ਸ਼...

    ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ

    Aam-Aadmi-Party-Punjab
    ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ

    ਬਠਿੰਡਾ ਲੋਕ ਸਭਾ ਹਲਕੇ ‘ਚ ‘ਆਪ’ ਦਾ ਪਰਿਵਾਰ ਹੋਇਆ ਮਜ਼ਬੂਤ 

    (ਸੱਚ ਕਹੂੰ ਨਿਊਜ਼) ਬਠਿੰਡਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜਿਲ੍ਹਾ ਇਕਾਈ ਦੇ ਅਹੁਦੇਦਾਰ ਅਤੇ ਬਹੁਤ ਸਾਰੇ ਆਗੂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਸਭ ਦਾ ਸਵਾਗਤ ਕੀਤਾ।

    ਇਹ ਵੀ ਪੜ੍ਹੋ: ਫਰੀਦਕੋਟ ਭਿਆਨਕ ਸਡ਼ਕੇ ਹਾਦਸੇ ’ਚ ਪੰਜ ਦੀ ਮੌਤ, ਅੱਠ ਗੰਭੀਰ ਜ਼ਖਮੀ

    LEAVE A REPLY

    Please enter your comment!
    Please enter your name here