ਸਾਡੇ ਨਾਲ ਸ਼ਾਮਲ

Follow us

21.7 C
Chandigarh
Sunday, February 8, 2026
More
    Home Breaking News ਭਿਆਨਕ ਸੜਕ ਹਾਦ...

    ਭਿਆਨਕ ਸੜਕ ਹਾਦਸਾ, ਪਤੀ-ਪਤਨੀ ਤੇ ਪੁੱਤ ਸਣੇ 4 ਮੌਤਾਂ

    Road Accident

    ਸ੍ਰੀ ਮੁਕਤਸਰ ਸਾਹਿਬ। ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਬੁਰੀ ਖ਼ਬਰ ਆਈ ਹੈ। ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ’ਤੇ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ’ਚ 4 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਜਾਣਕਾਰੀ ਅਨੁਸਾਰ ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਂਹ ਕੋਲ ਵਾਪਰਿਆ ਹੈ। (Road Accident)

    Also Read : ਨਿੱਜੀ ਹਸਪਤਾਲਾਂ ਦੇ ਰਵੱਈਏ ’ਤੇ ਵਰ੍ਹੀ ਸੁਪਰੀਮ ਕੋਰਟ, ਸਖ਼ਤ ਟਿੱਪਣੀ

    ਜਾਣਕਾਰੀ ਅਨੁਸਾਰ ਇਹ ਕਾਰ ਸਵਾਰ ਬਠਿੰਡਾ ਵਿਖੇ ਇੱਕ ਧਾਰਮਿਕ ਸਮਾਗਮ ਲਈ ਜਾ ਰਹੇ ਸਨ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ। (Road Accident)

    LEAVE A REPLY

    Please enter your comment!
    Please enter your name here