ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News Live! ਦਲਵੀਰ ਗ...

    Live! ਦਲਵੀਰ ਗੋਲਡੀ ‘ਆਪ’ ’ਚ ਸ਼ਾਮਲ, ਮੁੱਖ ਮੰਤਰੀ ਮਾਨ ਨੇ ਕਾਨਫਰੰਸ ਕਰਕੇ ਆਖੀ ਇਹ ਗੱਲ

    Dalveer Goldy

    ਚੰਡੀਗੜ੍ਹ। ਲੋਕ ਸਭਾ ਚੋਣਾਂ ਦੌਰਾਨ ਰੋਜ਼ਾਨਾ ਨਵੀਆਂ ਨਵੀਆਂ ਖ਼ਬਰਾਂ ਨਿੱਕਲ ਕੇ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਕਾਨਫਰੰਸ ਕਰਕੇ ਵੱਡੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਸਾਬਕਾ ਆਗੂ ਦਲਵੀਰ ਗੋਲਡੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਲਵੀਰ ਗੋਲਡੀ ਨੂੰ ਸ਼ਾਮਲ ਕਰਨ ਮੌਕੇ ਉਨ੍ਹਾਂ ਸੰਬੋਧਨ ਕੀਤਾ। ਉਨ੍ਹਾਂ ਸੰਬੋਧਨ ਦੌਰਾਨ ਸੁਖਪਾਲ ਸਿੰਘ ਖਹਿਰਾ ਬਾਰੇ ਕਈ ਗੱਲਾਂ ਆਖੀਆਂ। ਉਨ੍ਹਾਂ ਕਿਹਾ ਕਿ ਅਸੀਂ ਕੰਮਾਂ ਵਾਲੇ ਹਾਂ ਅਸੀਂ ਆਮ ਘਰਾਂ ਵਿੱਚੋਂ ਉੱਠ ਕੇ ਆਏ ਹਾਂ। (Dalveer Goldy)

    ਤੁਸੀਂ ਆਪ ਹੀ ਸੁਣੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਲਵੀਰ ਸਿੰਘ ਗੋਲਡੀ ਨੇ ਕੀ ਕਿਹਾ?

    LEAVE A REPLY

    Please enter your comment!
    Please enter your name here