ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ’ਚੋਂ ਕੱਢਿਆ

Akali Dal

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ। Akali Dal

ਇਹ ਵੀ ਪੜ੍ਹੋ: ਛੇਵੇਂ ਗੇੜ ’ਚ 58.91 ਫੀਸਦੀ ਵੋਟਿੰਗ, ਜਾਣੋ ਸਭ ਤੋਂ ਵੱਧ ਵੋਟਿੰਗ ਕਿੱਥੇ ਹੋਈ…

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।