ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News ਵਿਧਾਇਕ ਐਡਵੋਕੇ...

    ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪਾਈ ਵੋਟ

    Elections 2024
    ਲਹਿਰਾਗਾਗਾ : ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੋਟ ਪਾਉਣ ਤੋਂ ਬਾਅਦ ਖੁਸ਼ੀ ਪ੍ਰਗਟ ਕਰਦੇ ਹੋਏ।  ਫੋਟੋ : ਰਾਜ ਸਿੰਗਲਾ

    ਲਹਿਰਾਗਾਗਾ (ਰਾਜ ਸਿੰਗਲਾ)। ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੇ ਬੂਥ ਨੰਬਰ 33 ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਦਾਅਵਾ ਕੀਤਾ ਕਿ ਵੋਟਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ, ਜਿਸ ਦੇ ਚਲਦੇ “ਆਪ” ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ। Elections 2024

    Elections 2024
    ਲਹਿਰਾਗਾਗਾ : ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੋਟ ਪਾਉਣ ਤੋਂ ਬਾਅਦ ਖੁਸ਼ੀ ਪ੍ਰਗਟ ਕਰਦੇ ਹੋਏ।  ਫੋਟੋ : ਗਰਗ

    ਇਹ ਵੀ ਪੜ੍ਹੋ: Lok Sabha Elections 2024: ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ… ਦੁਪਿਹਰ 1 ਵਜੇ ਤੱਕ 37.80%

    ਵਿਧਾਇਕ ਗੋਇਲ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਦੀ ਲੜਾਈ ਨਹੀਂ ਬਲਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਜਦੋਂ ਕਿ ਆਮ ਆਦਮੀ ਪਾਰਟੀ ਦੇਸ਼ ਦੇ ਵਿਕਾਸ, ਅਮਨ ਸ਼ਾਂਤੀ, ਰੁਜ਼ਗਾਰ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕ “ਆਪ” ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾਂ ਦੇ ਅਧਾਰ ’ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਕਰਨਗੇ, 04 ਜੂਨ ਦੇ ਲੋਕ ਸਭਾ ਚੋਣ ਨਤੀਜਿਆਂ ਵਿੱਚ ਇੰਡੀਆ ਗਠਜੋੜ ਸੱਤਾ ਵਿੱਚ ਆਵੇਗਾ। Elections 2024

    ਲਹਿਰਾਗਾਗਾ : ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੋਟ ਪਾਉਣ ਤੋਂ ਬਾਅਦ ਖੁਸ਼ੀ ਪ੍ਰਗਟ ਕਰਦੇ ਹੋਏ।  ਫੋਟੋ : ਗਰਗ

    LEAVE A REPLY

    Please enter your comment!
    Please enter your name here