ਸਾਡੇ ਨਾਲ ਸ਼ਾਮਲ

Follow us

11.1 C
Chandigarh
Saturday, January 31, 2026
More
    Home Breaking News ਕੋਲਾ ਘਪਲਾ: ਸੀ...

    ਕੋਲਾ ਘਪਲਾ: ਸੀਬੀਆਈ ਨੂੰ ਸੌਂਪਾਂਗੇ ਜਾਂਚ: ਪਰਿਕਰ

    Cbi, Inquiry, Illegal, Mining

    ਪਣਜੀ: ਗੋਆ ਦੇ ਮੁੱਖ ਮੰਤਰੀ ਮਨੋਹਰ ਪਰਿਕਰ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ 35,000 ਕਰੋੜ ਰੁਪਏ ਦੀ ਕੋਲਾ ਅਲਾਟਮੈਂਟ ਦੇ ਘਪਲੇ ਸਬੰਧੀ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦੇਵੇਗੀ। ਪਰਿਕਰ ਨੇ ਕਿਹਾ ਕਿ ਭਾਵੇਂ ਇਹ ਸਮਾਂ ਕੇਸ ਦੀ ਪੜਤਾਲ ਕਰ ਰਿਹਾ ਹੈ, ਜਦੋਂ ਇੱਕ ਵਾਰੀ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਉਸ ਤੋਂ ਬਾਅਦ ਹੀ ਸੂਬਾ ਸਰਕਾਰ ਇਸ ਸਬੰਧ ਵਿੱਚ ਕੋਈ ਰਸਮੀ ਫੈਸਲਾ ਲਵੇਗੀ।

    ਪਰਿਕਰ ਤੋਂ ਜਦੋਂ ਨਜਾਇਜ਼ ਖਣਨ ਘਪਲੇ ਦੀ ਪੜਤਾਲ ਸੀਬੀਆਈ ਤੋਂ ਕਰਾਏ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ. ਖਣਨ ਘਪਲੇ ਦੇ ਮਾਮਲੇ ਵਿੱਚ ਬਹੁਤ ਸਾਰੇ ਚੀਜਾਂ ਬਹੁਤ ਪੇਚੀਦਾ ਹਨ। ਇਸ ਲਈ ਅਸੀਂ ਇਸ ਤਰ੍ਹਾਂ ਕਰਨਾ ਚਾਹੁੰਦੇ ਹਾਂ। ਪਹਿਲਾਂ ਪੁਲਿਸ ਨੂੰ ਆਪਣੀ ਰਿਪੋਰਟ ਪੇਸ਼ ਕਰ ਲੈਣ ਦਿਓ।

     ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ ਘਪਲੇ ਦਾ ਖੁਲਾਸਾ

    ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਦੇ ਕਾਰਜਕਾਲ ਦੌਰਾਨ ਹੋਏ ਇਸ ਘਪਲੇ ਦਾ ਖੁਲਾਸਾ ਜਸਟਿਸ ਐਮਬੀ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ। ਬਾਅਦ ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਪਰਿਕਰ ਪ੍ਰਸ਼ਾਸਨ ਨੇ 2013 ਵਿੱਚ ਘਪਲੇ ਦੀ ਜਾਂਚ ਲਈ ਗੋਆ ਪੁਲਿਸ ਦੀ ਵਿਸ਼ੇਸ਼ ਜਾਂਚ ਦਲ (ਐਸਆਈਟੀ) ਦੀ ਸਥਾਪਨਾ ਕੀਤੀ ਸੀ। ਗੋਆ ਦੇ ਮੁੱਖ ਮੰਤਰੀ ਮਨੋਹਰ ਪਰਿਕਰ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ 35,000 ਕਰੋੜ ਰੁਪਏ ਦੀ ਅਲਾਟਮੈਂਟ ਦੇ ਘਪਲੇ ਸਬੰਧੀ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦੇਵੇਗੀ। ਪਰਿਕਰ ਨੇ ਕਿਹਾ ਕਿ ਭਾਵੇਂ ਇਹ ਸਮਾਂ ਕੇਸ ਦੀ ਪੜਤਾਲ ਕਰ ਰਿਹਾ ਹੈ, ਜਦੋਂ ਇੱਕ ਵਾਰੀ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਉਸ ਤੋਂ ਬਾਅਦ ਹੀ ਸੂਬਾ ਸਰਕਾਰ ਇਸ ਸਬੰਧ ਵਿੱਚ ਕੋਈ ਰਸਮੀ ਫੈਸਲਾ ਲਵੇਗੀ।

    ਪਰਿਕਰ ਤੋਂ ਜਦੋਂ ਨਜਾਇਜ਼ ਖਣਨ ਘਪਲੇ ਦੀ ਪੜਤਾਲ ਸੀਬੀਆਈ ਤੋਂ ਕਰਾਏ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ. ਖਣਨ ਘਪਲੇ ਦੇ ਮਾਮਲੇ ਵਿੱਚ ਬਹੁਤ ਸਾਰੇ ਚੀਜਾਂ ਬਹੁਤ ਪੇਚੀਦਾ ਹਨ। ਇਸ ਲਈ ਅਸੀਂ ਇਸ ਤਰ੍ਹਾਂ ਕਰਨਾ ਚਾਹੁੰਦੇ ਹਾਂ। ਪਹਿਲਾਂ ਪੁਲਿਸ ਨੂੰ ਆਪਣੀ ਰਿਪੋਰਟ ਪੇਸ਼ ਕਰ ਲੈਣ ਦਿਓ।

    ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਦੇ ਕਾਰਜਕਾਲ ਦੌਰਾਨ ਹੋਏ ਇਸ ਘਪਲੇ ਦਾ ਖੁਲਾਸਾ ਜਸਟਿਸ ਐਮਬੀ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ। ਬਾਅਦ ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਪਰਿਕਰ ਪ੍ਰਸ਼ਾਸਨ ਨੇ 2013 ਵਿੱਚ ਘਪਲੇ ਦੀ ਜਾਂਚ ਲਈ ਗੋਆ ਪੁਲਿਸ ਦੀ ਵਿਸ਼ੇਸ਼ ਜਾਂਚ ਦਲ (ਐਸਆਈਟੀ) ਦੀ ਸਥਾਪਨਾ ਕੀਤੀ ਸੀ।

    LEAVE A REPLY

    Please enter your comment!
    Please enter your name here