ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News By Elections ...

    By Elections Punjab: ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ, ਵੇਖੇ ਸੂਚੀ

    By Elections Punjab
    By Elections Punjab: ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ, ਵੇਖੇ ਸੂਚੀ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਉਤਾਰੇ ਗਏ ਹਨ। By Elections Punjab

    ਇਹ ਵੀ ਪੜ੍ਹੋ:Sarpanch Election: ਪਿੰਡ ਨਵਾਂ ਰੁਪਾਣਾ ਦੀ ਸਰਪੰਚੀ ਅਯੋਗ ਕਰਨ ਦਾ ਮਾਮਲਾ ਡਿਪਟੀ ਕਮਿਸ਼ਨਰ ਕੋਲ ਪੁੱਜਾ

    ਆਮ ਆਦਮੀ ਪਾਰਟੀ ਨੇ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ, ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ, ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਤੇ ਈਸ਼ਾਨ ਚੱਬੇਵਾਲ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨਿਆਂ ਹੈ।

    By Elections Punjab
    By Elections Punjab

    LEAVE A REPLY

    Please enter your comment!
    Please enter your name here