Punjab Holiday Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ

Holiday

Punjab Holiday Update: ਚੰਡੀਗੜ੍ਹ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਲਕੇ ਛੁੱਟੀ ਰਹੇਗੀ। ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

Read Also : Canada News: ਕੈਨੇਡਾ ਸਰਕਾਰ ਨੇ ਫਿਰ ਕੀਤੇ ਵਿਦਿਆਰਥੀਆਂ ਲਈ ਹੋਰ ਨਵੇਂ ਐਲਾਨ

ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Punjab Holiday Update

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। Punjab Holiday Update

ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

LEAVE A REPLY

Please enter your comment!
Please enter your name here