60 ਉਮੀਦਵਾਰਾਂ ਦਾ ਕੀਤਾ ਐਲਾਨ
Municipal Corporation Elections: ਪਟਿਆਲਾ। ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ। ਇਸ ਤੋਂ ਬਾਅਦ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: Punjab Sports News: ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ, ਜਾਣੋ