London Welfare Work: ਲੰਦਨ ਦੀ ਸਾਧ-ਸੰਗਤ ਨੇ ਵਾਤਾਵਰਣ ਦੀ ਸ਼ੁੱਧਤਾ ਲਈ 500 ਪੌਦੇ ਲਗਾਏ

London Welfare Work
ਲੰਦਨ: ਸਾਧ-ਸੰਗਤ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੀ ਲਗਾਉਂਦੀ ਹੋਈ ਅਤੇ ਸਾਂਝੀ ਤਸਵੀਰ ’ਚ ਸੇਵਾਦਾਰ। ਤਸਵੀਰਾਂ : ਸੱਚ ਕਹੂੰ ਨਿਊਜ਼

London Welfare Work: (ਸੱਚ ਕਹੂੰ ਨਿਊਜ਼) ਲੰਦਨ। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ 167 ਕਾਰਜ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐਮਐਸਜੀ ਸੇਵਾ ਭੰਡਾਰਾ ਮਹੀਨੇ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਲਈ ਮਿਲਫੀਲਡਜ ਪਾਰਕ, ਲੰਦਨ ਵਿਖੇ 500 ਪੌਦੇ ਲਗਾਏ ਗਏ।

ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਕਮੇਟੀ ਦੇ 42 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲਕੇ ਸੇਵਾ ਕਾਰਜਾਂ ’ਚ ਹਿੱਸਾ ਲਿਆ। ਮੂਲ ਨਾਗਰਿਕਾਂ ਨੇ ਸੇਵਾਦਾਰਾਂ ਦੇ ਸੇਵਾ ਪ੍ਰਤੀ ਜ਼ਜਬੇ ਦੀ ਭਰਪੂਰ ਸ਼ਲਾਘਾ ਕੀਤੀ।

London Welfare Work
ਲੰਦਨ: ਸਾਧ-ਸੰਗਤ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੀ ਲਗਾਉਂਦੀ ਹੋਈ ਅਤੇ ਸਾਂਝੀ ਤਸਵੀਰ ’ਚ ਸੇਵਾਦਾਰ। ਤਸਵੀਰਾਂ : ਸੱਚ ਕਹੂੰ ਨਿਊਜ਼

LEAVE A REPLY

Please enter your comment!
Please enter your name here