President Draupadi Murmu: ਬਠਿੰਡਾ (ਸੁਖਜੀਤ ਮਾਨ)। ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਪੁੱਜ ਗਏ ਹਨ। ਉਹਨਾਂ ਦਾ ਬਠਿੰਡਾ ਪੁੱਜਣ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਸੈਂਟਰਲ ਯੂਨੀਵਰਸਿਟੀ ਘੁੱਦਾ ਦੀ 10 ਵੀਂ ਕਨਵੋਕੇਸ਼ਨ ਅਤੇ ਬਠਿੰਡਾ ਏਮਜ਼ ਦੀ ਪਹਿਲੀ ਕਨਵੋਕੇਸ਼ਨ ਵਿੱਚ ਡਿਗਰੀਆਂ ਪ੍ਰਦਾਨ ਕਰਨਗੇ।
Read Also : Central Employees News: ਕੇਂਦਰੀ ਮੁਲਾਜ਼ਮਾਂ ਨੂੰ ਇਸ ਹਫ਼ਤੇ ਮਿਲ ਸਕਦੈ ਤੋਹਫ਼ਾ