ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 18, 2026
More
    Home Breaking News Food Safety D...

    Food Safety Department: ਫੂਡ ਸੇਫਟੀ ਵਿਭਾਗ ਵੱਲੋਂ ਸ਼ਹਿਰ ’ਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਸੈਂਪਲ

    Food Demprtment
    ਸੁਨਾਮ ਊਧਮ ਸਿੰਘ ਵਾਲਾ: ਵੱਖ-ਵੱਖ ਥਾਵਾਂ ਤੇ ਜਾਂਚ ਕਰਦੇ ਹੋਏ ਫੂਡ ਸੇਫਟੀ ਵਿਭਾਗ ਦੇ ਅਧਿਕਾਰੀ। ਤਸਵੀਰ: ਕਰਮ ਥਿੰਦ

    ਡੀਸੀ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੋਈ ਕਾਰਵਾਈ

    Food Safety Department: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਖਾਣ-ਪੀਣ ਦੀਆਂ ਚੀਜ਼ਾਂ ਦੇ ਸੈਂਪਲ ਲਏ ਗਏ ਜਿਸ ਨੂੰ ਲੈ ਕੇ ਅੱਜ ਅਦਿਤੀ ਗੁਪਤਾ ਸਹਾਇਕ ਕਮਿਸ਼ਨਰ ਫ਼ੂਡ ਅਤੇ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਸਮੇਤ ਕਈ ਅਧਿਕਾਰੀ ਨਾਲ ਮੌਜੂਦ ਸੀ ਅਤੇ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੱਤ ਚੀਜ਼ਾਂ ਦੇ ਸੈਂਪਲ ਲਏ ਗਏ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸੈਂਪਲਾਂ ਨੂੰ ਜਾਂਚ ਲਈ ਲੈਬੋਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬੋਰਟਰੀ ਦੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸੰਬੰਧਿਤ ਮਾਲਕਾਂ ਖਿਲਾਫ ਫੂਡ ਸੇਫਟੀ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

    Food Safety Department
    ਵੱਖ-ਵੱਖ ਥਾਵਾਂ ਤੇ ਜਾਂਚ ਕਰਦੇ ਹੋਏ ਫੂਡ ਸੇਫਟੀ ਵਿਭਾਗ ਦੇ ਅਧਿਕਾਰੀ। ਤਸਵੀਰ: ਕਰਮ ਥਿੰਦ

    Food Safety Department

    LEAVE A REPLY

    Please enter your comment!
    Please enter your name here