Advocate General of Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਮਨਿੰਦਰ ਜੀਤ ਸਿੰਘ ਬੇਦੀ ਨੂੰ ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਲਗਾ ਦਿੱਤਾ ਗਿਆ ਹੈ। ਮਨਿੰਦਰ ਜੀਤ ਸਿੰਘ ਬੇਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕ੍ਰਿਮੀਨਲ ਮਾਮਲੇ ਵਿੱਚ ਮਾਹਿਰ ਵਕੀਲ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਉਹ ਕਰੀਮਨਲ ਕੇਸਾਂ ਦੇ ਵਿੱਚ ਵਕਾਲਤ ਕਰਦੇ ਆ ਰਹੇ ਹਨ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਕ੍ਰਿਮਨਲ ਮਾਮਲਿਆਂ ਵਿੱਚ ਮਾਹਿਰ ਵਕੀਲ ਨਾ ਉਹੀ ਆਪਣਾ ਏਜੀ ਲਗਾਇਆ ਜਾਂਦਾ ਰਿਹਾ ਹੈ।
ਤਾਜ਼ਾ ਖ਼ਬਰਾਂ
ਕ੍ਰਿਸ਼ਨਾ ਸੁਪਰ ਸਪੈਸ਼ਲਟੀ ਹਸਪਤਾਲ ਬਠਿੰਡਾ ਵੱਲੋਂ ਕੋਟਕਪੂਰਾ ਵਿਖੇ ਮੁਫ਼ਤ ਮਲਟੀਸਪੈਸ਼ਲਟੀ ਮੈਗਾ ਕੈਂਪ
ਕੋਟਕਪੂਰਾ (ਅਜੈ ਮਨਚੰਦਾ)। ਸਿ...
Heroin Trafficking Ferozepur: ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਸਫ਼ਲਤਾ, 15 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ
Heroin Trafficking Feroze...
Agniveer News: ਅਗਨੀਵੀਰ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਕਿਸਾਨ ਉੱਤਰੇ ਸੜਕਾਂ ’ਤੇ
ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦ...
Patiala News: ਡੈਡੀਕੇਟਿਡ ਬ੍ਰਾਦਰਜ਼ ਗਰੁੱਪ ਪਟਿਆਲਾ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
(ਸੁਸ਼ੀਲ ਕੁਮਾਰ) ਭਾਦਸੋਂ । ਸ...
Wheat Distribution: ਪੰਜਾਬ ’ਚ ਹੁਣ ਸਿਰਫ ਇਨ੍ਹਾਂ ਲੋਕਾਂ ਨੂੰ ਹੀ ਮਿਲੇਗੀ ਸਰਕਾਰੀ ਕਣਕ, ਬਦਲ ਗਏ ਨਿਯਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)।...
Government Scheme: ਸਰਕਾਰ ਪਹਿਲੀ ਵਾਰ ਨੌਕਰੀ ਕਰਨ ਵਾਲਿਆਂ ਨੂੰ 1 ਅਗਸਤ ਤੋਂ ਦੇਵੇਗੀ 15,000 ਰੁਪਏ
ਪ੍ਰਧਾਨ ਮੰਤਰੀ ਵਿਕਾਸ ਭਾਰਤ ਰ...
Aadhaar Card Update: ਆਧਾਰ ਕਾਰਡ ਸਬੰਧੀ ਵੱਡਾ ਅਪਡੇਟ, ਲੋਕਾਂ ਨੂੰ ਕੀਤੀ ਜਾ ਰਹੀ ਖਾਸ ਅਪੀਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)।...
PM Modi In Maldives: ਪ੍ਰਧਾਨ ਮੰਤਰੀ ਮੋਦੀ ਪਹੁੰਚੇ ਮਾਲਦੀਵ, ਆਜ਼ਾਦੀ ਦਿਵਸ ਸਮਾਰੋਹ ’ਚ ਹੋਣਗੇ ਮੁੱਖ ਮਹਿਮਾਨ
ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ...