Punjab Holiday: ਪੰਜਾਬ ’ਚ 18 ਅਪਰੈਲ ਨੂੰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਰਹਿਣਗੇ ਬੰਦ 

Punjab Holiday News
Punjab Holiday News

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਕੱਲ੍ਹ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਸਿਹਤ, ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਵਰਗੀਆਂ ਜ਼ਰੂਰੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ: Punjab Electricity News: ਗਰਮੀਆਂ ਦੇ ਮੌਸਮ ਦੌਰਾਨ ਪੰਜਾਬ ’ਚ ਬਿਜਲੀ ਸਪਲਾਈ ਨਾਲ ਜੁੜੀ ਅਹਿਮ ਖਬਰ, ਪੜ੍ਹੋ…

ਦੱਸ ਦੇਈਏ ਕਿ ਲੰਬਾ ਵੀਕਐਂਡ ਗੁੱਡ ਫਰਾਈਡੇ, 18 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਉਸ ਤੋਂ ਬਾਅਦ 19 ਅਤੇ 20 ਅਪ੍ਰੈਲ ਨੂੰ ਸ਼ਨਿੱਚਰਵਾਰ-ਐਤਵਾਰ ਦੀ ਛੁੱਟੀ ਹੋਵੇਗੀ, ਜਿਸ ਕਾਰਨ ਤੁਹਾਨੂੰ ਤਿੰਨ ਦਿਨਾਂ ਦਾ ਵੀਕਐਂਡ ਮਿਲੇਗਾ।