Barnawa: ਬਰਨਾਵਾ ’ਚ ਗੂੰਜਿਆ ਰਾਮ-ਨਾਮ ਦਾ ਡੰਕਾ, ਵੇਖੋ ਪਵਿੱਤਰ ਭੰਡਾਰੇ ਦੀਆਂ ਝਲਕੀਆਂ…

Barnawa: ਬਰਨਾਵਾ (ਰਕਮ ਸਿੰਘ)। MSG ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਬਾਗਪਤ ਬਰਨਾਵਾ (ਉੱਤਰ-ਪ੍ਰਦੇਸ਼) ’ਚ ਡੇਰਾ ਸੱਚਾ ਸੌਦਾ ਦਾ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਧੂਮਧਾਮ ਨਾਲ ਮਨਾਇਆ ਗਿਆ। ਅੱਜ ਸਵੇਰੇ ਹੀ ਭਾਰੀ ਗਿਣਤੀ ’ਚ ਸਾਧ-ਸੰਗਤ ਬਰਨਾਵਾ ਡੇਰਾ ’ਚ ਪਹੁੰਚਣੀ ਸ਼ੁਰੂ ਹੋ ਗਈ ਸੀ। ਪਵਿੱਤਰ ਨਾਮਚਰਚਾ ਸਤਿਸੰਗ ਭੰਡਾਰੇ ਦੀ ਸ਼ੁਰੂਆਤ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਾ ਕੇ ਕੀਤੀ ਗਈ।

ਇਹ ਵੀ ਪੜ੍ਹੋ : Saint Dr MSG: ਜਦੋਂ ਪੂਜਨੀਕ ਗੁਰੂ ਜੀ ਨੂੰ ਵੇਖ, ਪ੍ਰਸੰਨ ਹੋਏ ਪੂਜਨੀਕ ਪਰਮ ਪਿਤਾ ਜੀ

ਇਸ ਤੋਂ ਬਾਅਦ ਕਵੀਰਾਜ਼ਾਂ ਨੇ ਲੜੀਵਾਰ ਸ਼ਬਦਵਾਣੀ ਕੀਤੀ। ਇਸ ਮੌਕੇ ’ਤੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ 168 ਮਾਨਵਤਾ ਭਲਾਈ ਦੇ ਕਾਰਜ਼ ਤੇਜ਼ ਗਤੀ ਨਾਲ ਕਰਨ ਦਾ ਸੰਕਲਪ ਲਿਆ। ਆਓ ਵੀਡੀਓ ’ਚ ਵੇਖਦੇ ਹਾਂ ਪਵਿੱਤਰ ਭੰਡਾਰੇ ਦੀਆਂ ਝਲਕੀਆਂ…