Moga News: ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸਸੀਏਸ਼ਨ ਦੀ ਸਰਬ ਸੰਮਤੀ ਨਾਲ ਹੋਈ ਚੋਣ

Moga News
Moga News: ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸਸੀਏਸ਼ਨ ਦੀ ਸਰਬ ਸੰਮਤੀ ਨਾਲ ਹੋਈ ਚੋਣ

Moga News: (ਵਿੱਕੀ ਕੁਮਾਰ) ਮੋਗਾ। ਦੀ ਰਿਟਾਇਰਡ ਰੈਵੀਨਿਉ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਦਾ ਚੋਣ ਅਜਲਾਸ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਹੋਇਆ। ਜਿਸ ਵਿੱਚ ਸਮੁੱਚੇ ਐਸੋਸੀਏਸ਼ਨ ਮੈਂਬਰ ਸ਼ਾਮਲ ਹੋਏ। ਮੀਟਿੰਗ ਦੀ ਕਰਵਾਈ ਗੁਰਮੇਲ ਸਿੰਘ ਜਨਰਲ ਸਕੱਤਰ ਵੱਲੋਂ ਚਲਾਈ ਗਈ ਤੇ ਇਕ ਸਾਲ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।

ਆਮਦਨ ਖ਼ਰਚ ਦਾ ਹਿਸਾਬ ਕਿਤਾਬ ਖ਼ਜਾਨਚੀ ਵੱਲੋਂ ਪੇਸ਼ ਕੀਤਾ ਗਿਆ ਜਿਸਨੂੰ ਹਾਊਸ ਵੱਲੋਂ ਸਰਬ ਸਹਿਮਤੀ ਨਾਲ ਪਰਵਾਨ ਕੀਤਾ ਗਿਆ। ਪ੍ਰਧਾਨ ਵੱਲੋਂ ਬਾਡੀ ਭੰਗ ਕਰਕੇ ਨਵੀਂ ਚੋਣ ਕਰਵਾਉਣ ਦੇ ਅਖ਼ਤਿਆਰ ਹਾਊਸ ਵੱਲੋਂ ਸਰਬ ਸੰਮਤੀ ਨਾਲ ਹੇਠ ਲਿਖੇ ਆਹੁਦੇਦਾਰ ਚੁਣੇ ਗਏ। ਦਰਸ਼ਨ ਸਿੰਘ ਗਿੱਲ ਪ੍ਰਧਾਨ, ਗੁਰਮੇਲ ਸਿੰਘ ਗੋਂਦਾਰਾ ਜਨਰਲ ਸਕੱਤਰ, ਗੁਰਨਾਮ ਸਿੰਘ ਖਜ਼ਾਨਚੀ, ਲਖਵੀਰ ਸਿੰਘ ਸਹਾਇਕ ਸਕੱਤਰ, ਗੁਰਮੇਲ ਸਿੰਘ ਸਹਾਇਕ ਖਜ਼ਾਨਚੀ, ਬਲਵਿੰਦਰ ਸਿੰਘ ਪੁਰਬਾ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਸੰਘਾ ਮੀਤ ਪ੍ਰਧਾਨ, ਗੁਰਮੀਤ ਸਿੰਘ ਘੋਲੀਆ ਮੀਤ ਪ੍ਰਧਾਨ, ਮੁਲਖਰਾਜ ਮੀਤ ਪ੍ਰਧਾਨ, ਮੰਗਲ ਪ੍ਰਕਾਸ਼ ਪ੍ਰੈਸ ਸਕੱਤਰ ਬਾਕੀ ਰਹਿੰਦੇ ਆਹੁਦੇ ਅਗਲੀ ਮੀਟਿੰਗ ਮੁਕੰਮਲ ਕੀਤੇ ਜਾਣਗੇ, ਰਿਟਾਇਰਡ ਸਾਥੀਆਂ ਦੇ ਬਕਾਇਆ ਰਹਿੰਦੇ ਬਿੱਲ ਤਿਆਰ ਕਰਾਉਣ ਸਬੰਧੀ ਚਾਰ ਮੈਂਬਰੀ ਕਮੇਟੀ ਮੱਖਣਜੀਤ ਨਿਹਾਲ ਸਿੰਘ ਵਾਲਾ, ਜਗਰਾਜ ਸਿੰਘ ਬਾਘਾਪੁਰਾਣਾ, ਹਰੀਕ੍ਰਿਸ਼ਨ ਸਿੰਘ ਮੋਗਾ, ਰਵੀ ਕੁਮਾਰ ਧਰਮਕੋਟ ਦਾ ਤਹਿਸੀਲ ਵਾਈਸ ਗਠਨ ਕੀਤਾ ਗਿਆ। ਜੋ ਲੋੜ ਅਨੁਸਾਰ ਐਸੋਸੀਏਸ਼ਨ ਦਾ ਸਹਿਯੋਗ ਲੈਣਗੇ।

ਇਹ ਵੀ ਪੜ੍ਹੋ: Longowal News: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੋਂਗੋਵਾਲ ਨੂੰ 12.09 ਕਰੋੜ ਰੁਪਏ ਦਾ ਤੋਹਫ਼ਾ

ਅੱਜ ਦੀ ਚੋਣ ਮੀਟਿੰਗ ਵਿੱਚ ਗੁਰਮੇਲ ਸਿੰਘ ਗੋਦਾਰਾ, ਬਲਦੇਵ ਸਿੰਘ ਸਮਾਲਸਰ, ਕਮਲੇਸ਼ ਕੁਮਾਰ, ਸੰਤੋਖ ਸਿੰਘ, ਪਦਾਰਥ ਸਿੰਘ, ਸੁਖਦੇਵ ਸਿੰਘ ਖੋਸਾ, ਨਾਇਬ ਸਿੰਘ ਦੌਲਤਪੁਰਾ, ਠਾਣਾ ਸਿੰਘ, ਗੁਰਮੇਲ ਸਿੰਘ ਰਖਾਲਾ, ਬਲਵਿੰਦਰ ਸਿੰਘ ਖੋਸਾ, ਜਸਵੰਤ ਸਿੰਘ ਭਾਊ, ਗੁਰਮੀਤ ਸਿੰਘ ਸੰਘਾ, ਬਲਦੇਵ ਸਿੰਘ ਸੰਧੂ, ਗੁਰਚਰਨ ਸਿੰਘ ਛਾਬੜਾ, ਜਗਰਾਜ ਸਿੰਘ, ਚੰਦ ਸਿੰਘ, ਦਰਸ਼ਨ ਸਿੰਘ ਬਰਾੜ, ਬਲਦੇਵ ਕੁਮਾਰ, ਸੁਖਮੰਦਰ ਸਿੰਘ ਬਰਾੜ, ਮੰਗਲ ਪ੍ਰਕਾਸ਼, ਸਵਰਨ ਸਿੰਘ ਬਰਾੜ, ਗੁਰਚਰਨ ਸਿੰਘ, ਮਲਕੀਤ ਸਿੰਘ ਨੰਗਲ, ਪ੍ਰਸ਼ੋਤਮ ਸਿੰਘ, ਮੱਖਣਜੀਤ ਸਿੰਘ, ਪ੍ਰੀਤਮ ਸਿੰਘ ਘੋਲੀਆ, ਲਖਵੀਰ ਸਿੰਘ, ਗੁਰਨਾਮ ਸਿੰਘ, ਰਵੀ ਕੁਮਾਰ, ਹਰਿੰਦਰਪਾਲ ਸਿੰਘ, ਹਰੀਕ੍ਰਿਸ਼ਨ ਸਿੰਘ, ਰਾਮ ਰੱਖ਼ਾ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਰਤਨ ਸਿੰਘ ਗਿੱਲ, ਮੁਲਖਰਾਜ, ਬਲਵਿੰਦਰ ਸਿੰਘ ਪੁਰਬਾ, ਬਲਦੇਵ ਸਿੰਘ ਨਾਇਬ ਤਹਿਸੀਲਦਾਰ ਸ਼ਾਮਿਲ ਹੋਏ। Moga News