Punjab Blackout: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ Blackout, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਆਦੇਸ਼

Punjab Blackout
Punjab Blackout: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ Blackout, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਆਦੇਸ਼

Punjab Blackout: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਬਲੈਕਆਊਟ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਤਣਾਅ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ, ਜਿਸ ’ਚ ਫਿਰੋਜ਼ਪੁਰ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ, ’ਚ ਬਲੈਕਆਊਟ ਹੋ ਜਾਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸਾਵਧਾਨੀ ਦੇ ਤੌਰ ’ਤੇ, ਲੋਕ ਅੱਜ ਰਾਤ ਵੀ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਤੇ ਘਰਾਂ ਤੋਂ ਬਾਹਰ ਨਾ ਜਾਣ। ਫਿਰੋਜ਼ਪੁਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ’ਚ ਵੀ ਕੱਲ੍ਹ ਸਕੂਲ ਬੰਦ ਰੱਖੇ ਗਏ ਹਨ ਤਾਂ ਜੋ ਕੋਈ ਵੱਡੀ ਘਟਨਾ ਨਾ ਵਾਪਰੇ। ਗੁਰਦਾਸਪੁਰ ’ਚ, ਜਨਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। Punjab Blackout

ਇਹ ਖਬਰ ਵੀ ਪੜ੍ਹੋ : Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update