MSG Bhandara: ਸਾਦੁਲ ਸ਼ਹਿਰ (ਸੱਚ ਕਹੂੰ ਨਊਜ਼)। ਡੇਰਾ ਸੱਚਾ ਸੌਦਾ ਸਥਾਪਨਾ ਮਹੀਨੇ ਸਬੰਧੀ ਐਤਵਾਰ, 18 ਮਈ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ ਬੁੱਧਰ ਵਾਲੀ (ਰਾਜ.) ’ਚ ਪਵਿੱਤਰ ਭੰਡਾਰਾ ਮਨਾਇਆ ਜਾ ਰਿਹਾ ਹੈ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਰਾਜਸਥਾਨ 85 ਮੈਂਬਰ ਕਮੇਟੀ ਦੇ ਮੈਂਬਰ ਹਰੀਸ਼ ਬਜਾਜ ਤੇ ਰਣਜੀਤ ਇੰਸਾਂ ਨੇ ਇਹ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਭੰਡਾਰੇ ਦਾ ਪ੍ਰੋਗਰਾਮ ਸਵੇਰੇ 10 ਵਜੇ ਤੋਂ 12 ਵਜੇ ਤੱਕ ਹੋਵੇਗਾ ਪਵਿੱਤਰ ਭੰਡਾਰੇ ਸਬੰਧੀ ਛਾਇਆਵਾਨ, ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। MSG Bhandara
ਇਹ ਖਬਰ ਵੀ ਪੜ੍ਹੋ : Welfare Work: ਜਾਣੋ, ਮਾਨਵਤਾ ਭਲਾਈ ਦੇ 168 ਕਾਰਜਾਂ ਦੀ ਸੂਚੀ ਬਾਰੇ