ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News Punjab: ਪੰਜਾਬ...

    Punjab: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ DSP ਮੁਅੱਤਲ!

    Bathinda News
    Punjab: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ DSP ਮੁਅੱਤਲ!

    Bathinda News: ਬਠਿੰਡਾ (ਸੁਖਜੀਤ ਮਾਨ)। ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐੱਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਡੀਐੱਸਪੀ ਨੇ ਨਸ਼ੇ ਦੇ ਮਾਮਲੇ ’ਚ ਕਾਰਵਾਈ ਕਰਨ ’ਚ ਢਿੱਲ ਵਰਤੀ ਹੈ। ਪਰ ਇਸ ਮਾਮਲੇ ’ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਦਾ ਸਖਤ ਸੰਦੇਸ਼ ਹੈ ਕਿ ‘ਨਸ਼ਿਆਂ ਵਿਰੁੱਧ ਜੰਗ ’ਚ ਕੋਈ ਢਿੱਲ ਬਰਦਾਸ਼ਤ ਨਹੀਂ ਕਰਾਂਗੇ। ਹਰ ਅਫਸਰ ’ਤੇ ਕਾਰਵਾਈ ਹੋਵੇਗੀ, ਭਾਵੇਂ ਉਸਦਾ ਰੈਂਕ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ’।

    ਇਹ ਖਬਰ ਵੀ ਪੜ੍ਹੋ : Social Work: ਡੇਰਾ ਸ਼ਰਧਾਲੂਆਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ