Vidhan Sabha Punjab: ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਦੂਜੇ ਦਿਨ ਚੱਲ ਰਿਹਾ ਹੈ। ਇਸ ਦੌਰਾਨ ਬੀਬੀਐਮਬੀ ਦੇ ਮੁੱਦੇ ‘ਤੇ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀਐਮਬੀ ਇੱਕ ਸਫੈਦ ਹਾਥੀ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਚਰਚਾ ਲੈ ਕੇ ਵੀ ਪੰਜਾਬ ਸਰਕਾਰ ਖਿਲਾਫ਼ ਹੀ ਕੋਰਟ ਚਲੀ ਜਾਂਦੀ ਹੈ। ਪੰਜਾਬ ਸਰਕਾਰ ਦੇ ਚੀਫ਼ ਸੈਕਟਰੀ ਦੇ ਖਿਲਾਫ਼ ਹੀ ਪਟੀਸ਼ਨ ਪਾਈ ਜਾ ਰਹੀ ਹੈ ਇਸ ਲਈ ਸਰਕਾਰ ਨੇ ਪੈਸੇ ਦੇਣੇ ਬੰਦ ਕਰ ਦਿੱਤੇ ਹਨ।
ਸੁਣੋ ਹੋਰ ਵੀ ਕੀ ਕਿਹਾ…