Haryana School Holiday: ਹਰਿਆਣਾ ਦੇ ਇਸ ਜ਼ਿਲ੍ਹੇ ’ਚ 14 ਜੁਲਾਈ ਨੂੰ ਰਹੇਗੀ ਛੁੱਟੀ, ਸਰਕਾਰ ਨੇ ਕੀਤਾ ਐਲਾਨ

Haryana School Holiday
Haryana School Holiday: ਹਰਿਆਣਾ ਦੇ ਇਸ ਜ਼ਿਲ੍ਹੇ ’ਚ 14 ਜੁਲਾਈ ਨੂੰ ਰਹੇਗੀ ਛੁੱਟੀ, ਸਰਕਾਰ ਨੇ ਕੀਤਾ ਐਲਾਨ

ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਗੁਰੂਗ੍ਰਾਮ (ਸੱਚ ਕਹੂੰ ਨਿਊਜ਼/ਸੰਜੇ ਮਹਿਰਾ)। Haryana School Holiday: ਹਰਿਆਣਾ ਦੇ ਇਸ ਸ਼ਹਿਰ ’ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਰਿਪੋਰਟ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਬ੍ਰਿਜ ਮੰਡਲ ਜਲ ਅਭਿਸ਼ੇਕ ਸ਼ੋਭਾ ਯਾਤਰਾ ਦੇ ਮੱਦੇਨਜ਼ਰ 14 ਜੁਲਾਈ ਨੂੰ ਨੂਹ ਸ਼ਹਿਰ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਹੈ। ਪੱਤਰ ’ਚ ਕਿਹਾ ਗਿਆ ਹੈ ਕਿ 14 ਜੁਲਾਈ ਨੂੰ ਹੋਣ ਵਾਲੀ ਬ੍ਰਿਜ ਮੰਡਲ ਜਲ ਅਭਿਸ਼ੇਕ ਯਾਤਰਾ ਮੱਦੇਨਜ਼ਰ, ਨੂਹ ਸ਼ਹਿਰ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। Haryana School Holiday

ਇਹ ਖਬਰ ਵੀ ਪੜ੍ਹੋ : Wimbledon 2025: ਵੱਡਾ ਉਲਟਫੇਰ, ਸੈਮੀਫਾਈਨਲ ’ਚ ਯੈਨਿਕ ਸਿਨਰ ਨੇ ਨੋਵਾਕ ਜੋਕੋਵਿਚ ਨੂੰ ਹਰਾਇਆ

School Holiday