London Cleanliness Campaign: (ਸੱਚ ਕਹੂੰ ਨਿਊਜ਼) ਲੰਦਨ। ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਇਲਫੋਰਡ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਤੇ 65 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।
ਇਹ ਵੀ ਪੜ੍ਹੋ: Tesla India Launch: ਟੇਸਲਾ ਦੀ ਭਾਰਤ ’ਚ ਐਂਟਰੀ… ਕਿੰਨੀ ਹੋਵੇਗੀ ਇਸ ਕਾਰ ਦੀ ਕੀਮਤ, ਕਿੰਨਾ ਦੇਣਾ ਪਵੇਗਾ ਟੈਕਸ…
ਸ਼ਾਹ ਸਤਿਨਾਮ ਜੀ ਗਰੀਨ ਐਸ ਵਲਫੇਅਰ ਕਮੇਟੀ ਦੀ ਅਗਵਾਈ ਵਿਚ ਚਲਾਏ ਗਏ ਇਸ ਸਫਾਈ ਅਭਿਆਨ ਵਿਚ ਗਰਮੀ ਦੇ ਮੌਸਮ ਦੀ ਪ੍ਰਵਾਹ ਨਾ ਕਰਦਿਆਂ 30 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।