Blood Donation UK: ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

Blood Donation UK
Blood Donation UK: ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

Blood Donation UK: ਬਰਮਿੰਘਮ/ਇੰਗਲੈਂਡ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿਚ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਹੇਠ ਬਰਮਿੰਘਮ ਦੇ ਐਨਐਚਐਸ ਬਲੱਡ ਸੈਂਟਰ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ। ਖੂਨਦਾਨ ਕੈਂਪ ਦੌਰਾਨ 6 ਯੂਨਿਟ ਖ਼ੂਨਦਾਨ ਹੋਇਆ। ਇਸ ਮੌਕੇ ਬਲੱਡ ਸੈਂਟਰ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਜੀ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Animal Welfare: ਨਹਿਰ ’ਚ ਡਿੱਗੀ ਗਊ ਨੂੰ ਸੇਵਾਦਾਰਾਂ ਨੇ ਸੁਰੱਖਿਅਤ ਬਾਹਰ ਕੱਢਿਆ