Amloh News: ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਪਿੰਡ ਪਹੇੜੀ ਨੂੰ ਸੀਵਰੇਜ ਲਈ ਰਾਸ਼ੀ ਕੀਤੀ ਜਾਰੀ

Amloh News
ਅਮਲੋਹ : ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਪਿੰਡ ਪਹੇੜੀ ਨੂੰ 5 ਲੱਖ ਰੁਪਏ ਦੀ ਜਾਰੀ ਰਾਸ਼ੀ ਦਾ ਚੈੱਕ ਪਿੰਡ ਵਾਸੀਆਂ ਨੂੰ ਸੌਂਪਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਪਹੇੜੀ ਨੂੰ ਸੀਵਰੇਜ਼ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ਅਤੇ ਪਿੰਡ ਵਾਸੀਆਂ ਵੱਲੋਂ ਡਾ. ਅਮਰ ਸਿੰਘ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Agricultural News: ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ, ਲੱਗੀਆਂ ਲੰਮੀਆਂ ਲਾਈਨਾਂ

ਇਸ ਮੌਕੇ ਡਾ. ਅਮਰ ਸਿੰਘ ਨੇ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨਜਗਵੀਰ ਸਿੰਘ ਸਲਾਣਾ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ ਚਰਨ ਸਿੰਘ ਮਾਨਰ, ਛੱਜੂ ਸਿੰਘ, ਬਿੱਕਰ ਸਿੰਘ ਦੀਵਾ, ਹਰਚੰਦ ਸਿੰਘ ਸਮਸ਼ਪੁਰ, ਗੁਰਚਰਨ ਤੰਦਾ ਬੱਧਾ, ਕੁਲਵਿੰਦਰ ਸਿੰਘ, ਸੋਨੂੰ ਵਿਰਕ, ਜਸਵੀਰ ਸਿੰਘ ਜੱਸਾ, ਪਰਦੀਪ ਸਿੰਘ, ਮਨਦੀਪ ਸਿੰਘ, ਨਵੀ ਗਿੱਲ, ਕਮਲਜੀਤ ਸਿੰਘ, ਬੇਅੰਤ ਸਿੰਘ ਗਿੱਲ, ਅਮਰਿੰਦਰ ਸਿੰਘ ਵਿਰਕ, ਅਕਾਸ਼ਦੀਪ ਸਿੰਘ, ਗੁਰਸੇਵਕ ਸਿੰਘ, ਮੀਤਾ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਕੇਹਰ ਸਿੰਘ, ਬੰਤ ਸਿੰਘ ਆਦਿ ਮੌਜੂਦ ਸਨ। Amloh News