Punjab School Timings: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timings

Punjab School Timings
Punjab School Timings: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timings

Punjab School Timings: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਬਦਲਦੇ ਮੌਸਮ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਸਕੂਲ ਦੇ ਸਮੇਂ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ। ਨਵੇਂ ਸਰਕਾਰੀ ਨਿਰਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਇਸ ਦੌਰਾਨ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ। ਧਿਆਨ ਦਿਓ ਕਿ ਇਹ ਹੁਕਮ 20 ਫਰਵਰੀ, 2026 ਤੱਕ ਲਾਗੂ ਰਹਿਣਗੇ।

ਇਹ ਖਬਰ ਵੀ ਪੜ੍ਹੋ : Cricket News: ਟ੍ਰੇਨਿੰਸ ਸੈਸ਼ਨ ’ਚ ਹਾਦਸਾ, ਗੇਂਦ ਲੱਗਣ ਕਾਰਨ ਇਹ ਕ੍ਰਿਕੇਟਰ ਦੀ ਮੌਤ