
Anganwadi Workers Punjab: ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਹੁਣ ਔਰਤਾਂ ਨੂੰ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੋਸ਼ਲ ਮੀਡਆ ਅਕਾਊਂਟ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ ਦੌਰਾਨ ਭਰਤੀ ਦਾ ਇਸ਼ਤਿਹਾਰ ਸਾਂਝਾ ਕੀਤਾ ਹੈ। Anganwadi Workers Punjab Requirement
Read Also : ਆਈਐਮਡੀ ਨੇ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ! 12 ਜ਼ਿਲ੍ਹਿਆਂ ’ਚ ਅਲਰਟ ਜਾਰੀ
ਇਸ ਦੇ ਨਾਲ ਹੀ ਲਿਖਿਆ ਹੈ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਅਤੇ ਸਮਰੱਥ ਬਣਾਉਣ ਲਈ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਕੁੱਲ 6110 ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਲੋੜਵੰਦ ਮਹਿਲਾਵਾਂ ਸਮੇ ਸਿਰ ਅਪਲਾਈ ਕਰਨ। Anganwadi Workers Punjab
ਇਸ਼ਤਿਹਾਰ ਵਿੱਚ ਪੂਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜੋ ਕਿ ਇਸ ਤਰ੍ਹਾਂ ਹੈ।

ਹੁਣ ਤੁਸੀਂ ਉਹ ਪੋਸਟ ਵੀ ਦੇਖ ਲਓ ਜਿਸ ਵਿੱਚ ਉਨ੍ਹਾਂ ਇਹ ਜਾਣਕਾਰੀ ਸਾਂਝੀ ਕੀਤੀ ਹੈ।













