ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਪਹਾੜੀ ਰਾਜਾਂ ਦੀਆਂ ਪਾਤਰ ਉਦਯੋਗਿਕ ਇਕਾਈਆਂ ਨੂੰ ਕੇਂਦਰੀ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਅਤੇ ਸਿੰਗਲ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਦੇ ਤਹਿਤ ਬੱਜਟੀ ਸਹਾਇਤਾ ਦੇਣ ਦੀ ਯੋਜਨਾ ਦਾ ਨੋਟੀਫਿਕੇਸ਼ਨ ਜਾਰ ਕਰ ਦਿੱਤਾ ਹੈ। ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਨੇ ਅੱਜ ਇੱਥੇ ਦੱਸਿਆ ਕਿ ਇਸ ਯੋਜਨਾ ਨੂੰ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲੀ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਉਦਯੋਗਿਕ ਨੀਤੀ ਅਤੇ ਸੋਧ ਵਿਭਾਗ ਨੇ ਇਸਨੂੰ ਜਾਰੀ ਕਰ ਦਿੱਤਾ ਹੈ। ਇਸ ਯੋਜਨਾ ਅਨੁਸਾਰ ਨਿਰਧਾਰਿਤ ਸਮੇਂ ਤੱਕ ਹਿਮਾਲੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਅਤੇ ਸਿੱਕਮ ਸਮੇਤ ਪੂਰਬ-ਉੱਤਰ ਦੇਸਾਰੇ ਰਾਜਾਂ ਦੇ ਪਾਤਰ ਉਦਯੋਗਾਂ ਨੂੰ ਜੀਐਸਟੀ ਲਾਗੂ ਹੋਣ ਸਮੇਂ ਤੋਂ ਨਿਸਚਿਤ ਮਿਆਦ ਤੱਕ ਬਜਟੀ ਮੱਦਦ ਦਿੱਤੀ ਜਾਵੇਗੀ। (IGST)
ਤਾਜ਼ਾ ਖ਼ਬਰਾਂ
Punjab Waqf Board: ਪੰਜਾਬ ਵਕਫ਼ ਬੋਰਡ ਦੀ ਹੋਈ ਮੀਟਿੰਗ, ਲਏ ਅਹਿਮ ਫੈਸਲੇ
Punjab Waqf Board: ਕਈ ਅਹਿ...
Moga News: ਮੋਗਾ ਦੇ ਸਾਬਕਾ ਐੱਸਐੱਸਪੀ ,ਐੱਸਪੀ ਸਮੇਤ ਚਾਰ ਅਫਸਰਾ ਨੂੰ ਪੰਜ-ਪੰੰਜ ਸਾਲ ਦੀ ਸਜ਼ਾ
Moga News: (ਵਿੱਕੀ ਕੁਮਾਰ) ...
Punjab News: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼
ਸੂਬੇ ’ਚ ਇੱਕੋ ਦਿਨ ਹੋਏ 200 ...
Theft Incident: ਜੈਤੋ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ’ਚ ਕੀਤਾ ਕਾਬੂ
ਮੁਲਜ਼ਮਾਂ ਕੋਲੋਂ ਚੋਰੀ ਕੀਤਾ ...
Punjab BJP: ਭਾਜਪਾ ਵਰਕਰਾਂ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ
Punjab BJP: (ਬਸੰਤ ਸਿੰਘ ਬਰ...
Faridkot News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 4 ਮੈਬਰ ਕਾਬੂ
ਮੁਲਜ਼ਮਾਂ ਖਿਲਾਫ਼ ਪਹਿਲਾ ਵੀ ...
Rajasthan News: ਵਿਸ਼ਵ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਰਾਸਤ ਸੰਭਾਲ ਵਿੱਚ ਇੱਕ ਨਵਾਂ ਅਧਿਆਇ
ਉਪ ਮੁੱਖ ਮੰਤਰੀ ਦੀਆ ਕੁਮਾਰੀ ...
Punjab Congress: ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
ਕੇਂਦਰ ਅਤੇ ਪੰਜਾਬ ਸਰਕਾਰ ਦੀਆ...
LPG Gas Cylinder Price: ਪੈਟਰੋਲ ਡੀਜਲ ਤੋਂ ਬਾਅਦ ਰਸੋਈ ਗੈਸ ਸਿਲੰਡਰ ਵੀ ਹੋਇਆ ਮਹਿੰਗਾ, ਕੇਂਦਰੀ ਮੰਤਰੀ ਨੇ ਦਿੱਤੀ ਜਾਣਕਾਰੀ
LPG Gas Cylinder Price: ਨ...