ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 166 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 11 ਮਾਰਚ 2026 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ, ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।
ਤਾਜ਼ਾ ਖ਼ਬਰਾਂ
Haryana News: ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ’ਚ ਪਹੁੰਚਾਏ 3309 ਕਰੋੜ ਰੁਪਏ : ਮੁੱਖ ਮੰਤਰੀ ਸੈਣੀ
602 ਗਊਸ਼ਾਲਾ ਨੂੰ 68 ਕਰੋੜ ਰੁ...
Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ’ਚੋਂ ਕਿਉਂ ਕੀਤਾ ਵਾਕਆਊਟ
Punjab News: ‘ਆਪ’ ਸਰਕਾਰ ਨ...
Congress Protest: ਕਾਂਗਰਸੀਆਂ ਵੱਲੋਂ ਰੋਡ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਲੜਾਈ ਛੁਡਵਾਉਣ ਗਏ ਚੁਣੇ ਹੋਏ ...
School Bus Safety: ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ
2 ਬੱਸਾਂ ਵਿੱਚ ਮੁੱਢਲੀ ਸਹਾਇਤ...
Punjab Vidhan Sabha Session: ਸੱਤਾਧਿਰ ਤੇ ਵਿਰੋਧੀ ਧਿਰ ਦੀ ਬਹਿਸ, ਕਾਂਗਰਸ ਨੇ ਕੀਤਾ ਵਾਕ ਆਊਟ
Punjab Vidhan Sabha Sessi...
Cricket News: ਕ੍ਰਿਕਟ ਦੇ ਨਾਲ-ਨਾਲ ਹੋਰ ਖੇਡਾਂ ‘ਤੇ ਧਿਆਨ ਕੇਂਦਰਿਤ ਕਰਨਾ ਜ਼ਰੂਰੀ : ਕਮਲ ਹਾਸਨ
ਟੀਮ ਨੂੰ ਜਿੱਤ ਲਈ ਵਧਾਈ ਦਿੰਦ...
Oil Supply Crisis: ਬਹਿਰੀਨ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ‘ਤੇ ਹਮਲਾ, ਸਪਲਾਈ ਸੰਕਟ
Oil Supply Crisis: ਮਨਾਮਾ ...
T20 World Cup: ਕਿੰਨੀ ਵਾਰ ਭਾਰਤੀ ਬਣੇ ‘ਪਲੇਅਰ ਆਫ ਦਾ ਟੂਰਨਾਮੈਂਟ’? ਫਾਈਨਲ ’ਚ ਸਭ ਤੋਂ ਜ਼ਿਆਦਾ ਇਨ੍ਹਾਂ ਦੇਸ਼ਾਂ ਦੇ ਖਿਡਾਰੀ ਬਣੇ ਹੀਰੋ
T20 World Cup: ਸਪੋਰਟਸ ਡੈਸ...














