ਕਰਨਲ ਰਾਜੇਸ਼ ਕਾਲੀਆ ਨੇ ਦਿੱਤੀ ਜਾਣਕਾਰੀ
ਸ੍ਰੀਨਗਰ (ਏਜੰਸੀ)
ਜੰਮੂ ਕਸ਼ਮੀਰ ‘ਚ ਸਰਹੱਦੀ ਕੁਪਵਾੜਾ ਜ਼ਿਲ੍ਹੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਭੁੰਨ ਸੁੱਟਿਆ. ਸੁਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਪਵਾੜਾ ‘ਚ ਗੁਲੂਰਾ ਹੰਡਵਾੜਾ ਦੇ ਕੋਲ ਸਵੇਰੇ ਸ਼ੁਰੂ ਹੋਏ ਮੁਕਾਬਲੇ ‘ਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ .ਆਖਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ. (Terrorist)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।