ਨਵੀਂ ਦਿੱਲੀ, ਏਜੰਸੀ
‘ਮੀ ਟੂ’ ਮੁਹਿੰਮ ਤਹਿਤ ਯੋਨ ਸ਼ੋਸ਼ਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਏਮ ਜੇ ਅਕਬਰ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ (Resigns) ਦੇ ਦਿੱਤਾ। ਅਕਬਰ ਨੇ ਆਪਣੇ ਅਸਤੀਫੇ ‘ਚ ਵਿਦੇਸ਼ ਰਾਜ ਮੰਤਰੀ ਅਹੁਦੇ ਦੀ ਜ਼ਿੰਮੇਦਾਰੀ ਦੇਣ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ‘ਤੇ ਲੱਗੇ ਆਰੋਪਾਂ ਲਈ ਨਿਜੀ ਤੌਰ ‘ਤੇ ਅਦਾਲਤ ‘ਚ ਮੁਕੇਸ ਲੜਨਗੇ। ਉਨ੍ਹਾਂ ਨੇ ਯੋਨ ਸ਼ੋਸ਼ਣ ਦੇ ਆਰੋਪਾਂ ਨੂੰ ਝੂਠਾ ਦੱਸਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।