ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਦੇਸ਼ ਪਿਥੌਰਾਗੜ੍ਹ &#...

    ਪਿਥੌਰਾਗੜ੍ਹ ‘ਚ ਭੂਚਾਲ ਦੇ ਝਟਕੇ

    Turkey, Earthquake

    ਏਜੰਸੀ, ਦੇਹਿਰਾਦੂਨ

    ਉਤਰਾਖੰਡ ਦੇ ਪਿਥੌਰਾਗੜ੍ਹ ਜਿਲ੍ਹੇ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਵਰਤਾ 5.0 ਮਾਪੀ ਗਈ।।ਭੁਚਾਲ ਨਾਲ ਹੁਣ ਤੱਕ ਕਿਸੇ ਤਰ੍ਹਾਂ ਜਾਨ-ਮਾਲ  ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here