ਕਿਸਾਨਾਂ ਨੇ ਘੇਰੀ ਦਿੱਲੀ, ‘ਅਯੁੱਧਿਆ ਨਹੀਂ ਕਰਜ਼ ਮਾਫ਼ੀ ਚਾਹੀਏ’

Farmers in Delhi not guilty of 'apologizing'

ਵਿਦਿਆਰਥੀਆਂ ਤੇ ਆਮ ਲੋਕਾਂ ਦਾ ਵੀ ਸਾਥ ਮਿਲਿਆ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਵਿੱਚ ਤਕਰੀਬਨ ਇੱਕ ਤਕਰੀਬਨ ਇੱਕ ਲੱਖ ਕਿਸਾਨ ਕਰਜ਼ਾ ਮੁਆਫੀ ਲਈ ਇਕੱਠੇ ਹਨ। ਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਤਕ ਪੈਦਲ ਮਾਰਚ ਕਰਨਗੇ। ਪੁਲਿਸ ਨੇ ਕਿਸਾਨਾਂ ਦੇ ਮਾਰਚ ਲਈ ਸਖਤ ਸੁਰਖਿਆ ਪ੍ਰਬੰਧ ਕੀਤੇ ਹਨ। ਜਿੱਥੇ ਦੇਸ਼ ਵਿੱਚ ਰਾਮ ਮੰਦਰ ਦੇ ਮਸਲੇ ‘ਤੇ ਫਿਰਕੂ ਤੇ ਸਿਆਸੀ ਹਨੇਰੀ ਵਗ ਰਹੀ ਹੈ, ਉਥੇ ਕਿਸਾਨਾਂ ਨੇ ਹੋਕਾ ਦਿੱਤਾ ਹੈ ਕਿ ਸਾਨੂੰ ਅਯੁੱਧਿਆ ਨਹੀਂ ਬਲਕਿ ਕਰਜ਼ ਮੁਆਫ਼ੀ ਚਾਹੀਦੀ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਵੱਡੇ ਲੀਡਰਾਂ ਤੇ ਸਿਆਸਤਦਾਨਾਂ ਦੇ ਨਾਲ-ਨਾਲ ਡਾਕਟਰਾਂ, ਵਕੀਲਾਂ ਸਾਬਕਾ ਫੌਜੀਆਂ ਦੇ ਨਾਲ-ਨਾਲ ਵਿਦਿਆਰਥੀਆਂ ਤੇ ਆਮ ਲੋਕਾਂ ਦਾ ਸਾਥ ਵੀ ਮਿਲਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here