ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News ਕੁੱਲੂ ‘...

    ਕੁੱਲੂ ‘ਚ ਭੂਚਾਲ ਦੇ ਹਲਕੇ ਝਟਕੇ

    Strong Earthquake, Tonga, Polynesia

    ਤਿੰਨ ਆਂਕੀ ਗਈ ਭੂਚਾਲ ਦੀ ਤੀਬਰਤਾ

    ਕਿਸੇ ਤਰਾਂ ਦੇ ਨੁਕਸਾਨ ਤੋ ਬਚਾਅ

    ਸ਼ਿਮਲਾ, ਏਜੰਸੀ। ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ‘ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਅਤੇ ਰੀਐਕਟਰ ਪੈਮਾਨੇ ‘ਤੇ ਇਹਨਾਂ ਦੀ ਤੀਬਰਤਾ ਤਿੰਨ ਆਂਕੀ ਗਈ ਹੈ। ਸ਼ਿਮਲਾ ਮੌਸਮ ਵਿਭਾਗ ਦੇ ਨਿਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਅਤੇ ਇਸ ਦਾ ਕੇਂਦਰ ਕੁੱਲੂ ‘ਚ 31.5 ਡਿਗਰੀ ਉਤਰੀ ਅਕਸ਼ਾਂਸ਼ ਅਤੇ 77.6 ਪੂਰਬੀ ਦੇਸ਼ਾਂਤਰ ‘ਤੇ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। (Earthquake)

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here