ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸੀਚੇਵਾਲ ਦੀ ਪੀ...

    ਸੀਚੇਵਾਲ ਦੀ ਪੀਪੀਸੀਬੀ ‘ਚ ਮੁੜ ਵਾਪਸੀ

    Seechewal, Return, PPC

    ਮੁੜ ਬਣੇ ਪੀਪੀਸੀ ਦੇ ਮੈਂਬਰ

    ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਮੁੜ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਕਮ ਜਾਰੀ ਕਰਕੇ ਸੀਚੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਪੀ. ਪੀ. ਸੀ. ਬੀ. ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਗਰੀਨ ਟਰਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਸੀਚੇਵਾਲ ਦੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਸੀ, ਜਿਸ ਦਾ ਵਿਰੋਧੀਆਂ ਵੱਲੋਂ ਹੀ ਨਹੀਂ ਸਗੋਂ ਆਮ ਜਨਤਾ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ ਯੂ-ਟਰਨ ਲੈਂਦੇ ਹੋਏ ਮੁੜ ਸੀਚੇਵਾਲ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ। (PPCB)

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here