ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਨੂੰ ਨਿਰਦੇਸ਼
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਦੁਰਾਚਾਰ ਤੇ ਜਿਸਮਾਨੀ ਹਿੰਸਾ ਪੀੜਤਾਂ ਦੇ ਨਾਂਅ ਤੇ ਪਛਾਣ ਜ਼ਾਹਿਰ ਨਾ ਕਰਨ ਦਾ ਨਿਰਦੇਸ਼ ਦਿੰਦਿਆਂ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਾਡੇ ਸਮਾਜ ‘ਚ ਦੁਰਾਚਾਰ ਪੀੜਤਾਂ ਦੇ ਨਾਲ ‘ਅਛੂਤ’ ਵਰਗਾ ਵਿਹਾਰ ਕੀਤਾ ਜਾਂਦਾ ਹੈ ਜਸਟਿਸ ਮਦਨ ਬੀ ਲੋਕੁਰ ਦੀ ਅਗਵਾਈ ਵਾਲੀ ਬੈਂਚ ਨੇ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਨੂੰ ਨਿਰਦੇਸ਼ ਦਿੱਤਾ ਕਿ ਦੁਰਾਚਾਰ ਤੇ ਜਿਸਮਾਨੀ ਹਿੰਸਾ ਪੀੜਤਾਂ ਦੀ ਪਛਾਣ ਕਿਸੇ ਵੀ ਰੂਪ ‘ਚ ਉਜਾਗਰ ਨਾ ਕੀਤੀ ਜਾਵੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।